Skip to main content

Carrito de compra

¡Obtienes el tratamiento VIP!

Artículos no disponibles para compra.
Por favor revisa tu carrito. Puedes eliminar los artículos no disponibles ahora o los eliminaremos nosotros automáticamente al momento de pagar.
artículosartículo
artículosartículo

Recomendado para ti

Loading...
Descubre nuestras recomendaciones
Descubre nuestras recomendaciones
Descubre nuestras recomendaciones
  • Audiolibro

    Animal Farm

    Narrado por Dalveer Singh ...

    Completo

    4 hora 17 minutos

    ਐਨੀਮਲ ਫਾਰਮ ਇੱਕ ਛੋਟੀ ਪਰ ਬਹੁਤ ਗਹਿਰੀ ਕਹਾਣੀ ਹੈ ਜੋ ਪਸ਼ੂਆਂ ਦੀ ਦੁਨੀਆ ਰਾਹੀਂ ਸਮਾਜ, ਸੱਤਾ ਅਤੇ ਸੱਚ ਦੀ ਗੱਲ ਕਰਦੀ ਹੈ। ਸ਼ੁਰੂ ਵਿੱਚ ਬਰਾਬਰੀ ਦਾ ਸੁਪਨਾ ਦਿਖਾਇਆ ਜਾਂਦਾ ਹੈ, ਪਰ ਹੌਲੀ ਹੌਲੀ ਇਹ ਕਹਾਣੀ ਦੱਸਦੀ ਹੈ ਕਿ ਜਦੋਂ ਸੱਤਾ ਗਲਤ ਹੱਥਾਂ ਵਿੱਚ ਚਲੀ ਜਾਵੇ ਤਾਂ ਕੀ ਹੁੰਦਾ ਹੈ।ਇਹ ਕਿਤਾਬ ਸਾਨੂੰ ਸਿਖਾਉਂਦੀ ਹੈ ਕਿ ਪ੍ਰਚਾਰ, ਝੂਠ ਅਤੇ ਡਰ ਨਾਲ ਲੋਕਾਂ ਨੂੰ ਕਿਵੇਂ ਕਾਬੂ ਕੀਤਾ ਜਾ ਸਕਦਾ ਹੈ। ਸਧਾਰਣ ਭਾਸ਼ਾ ਵਿੱਚ ਲਿਖੀ ਇਹ ਕਹਾਣੀ ਅੱਜ ਦੇ ਸਮੇਂ ਨਾਲ ਵੀ ਬਹੁਤ ਜੁੜੀ ਹੋਈ ਲੱਗਦੀ ਹੈ।ਜੇ ਤ ... Leer más

    $138 MXN o gratis con Kobo Plus

  • Audiolibro

    Bol Mardaneya

    de Jasbeer Mand ...
    Narrado por Dalveer Singh ...

    Completo

    14 hora 17 minutos

    ਪੰਜਾਬੀ ਸਾਹਿਤ ਦੀ ਇੱਕ ਅਹਿਮ ਘਟਨਾ ਹੈ । ਮਰਦਾਨਾ ਪੰਜਾਬ ਦੀ ਵਿਰਾਸਤ ਅਤੇ ਕਲਚਰ ਦਾ ਬਹੁਤ ਅਹਿਮ ਕਿਰਦਾਰ ਹੈ । ਬਾਬੇ ਨਾਲ ਸਭ ਤੋਂ ਲੰਬਾ ਸਮਾਂ ਬਿਤਾਉਣ ਅਤੇ ਉਹਨਾਂ ਨੂੰ ਸਭ ਤੋਂ ਨੇੜਿਓਂ ਦੇਖਣ ਦਾ ਮਾਣ ਮਰਦਾਨੇ ਨੂੰ ਹਾਸਲ ਹੈ ਤੇ ਮਰਦਾਨੇ ਵਰਗੀ ਸ਼ਖਸ਼ੀਅਤ ਤੇ ਜੀਵਨ ਨੂੰ ਇਹਨਾਂ ਨੇੜੇ ਤੋਂ ਦੇਖਣ ਦਾ ਪੰਜਾਬੀ ਸਾਹਿਤ ਵਿੱਚ ਇਹ ਪਹਿਲਾ ਯਤਨ. ਹੈ । ਇਸ ਜਰੀਏ ਗੁਰੂ ਬਾਬੇ ਦੇ ਜੀਵਨ ਦੀਆਂ ਝਲਕਾਂ ਵੀ ਦੇਖਣ ਨੂੰ ਮਿਲ ਰਹੀਆਂ ਨੇ । ਜਸਬੀਰ ਮੰਡ ਦੀ ਇਹ ਰਚਨਾ ਇਸ ਲਿਹਾਜ ਨਾਲ ਆਧੁਨਿਕ ਪੰਜਾਬੀ ਸਾਹਿਤ ਦੀ ... Leer más

    $120 MXN o gratis con Kobo Plus

  • Audiolibro

    Maxim Gorky Dian Shreshth Kahaniaan

    Completo

    9 hora 43 minutos

    ਮੈਕਸਿਮ ਗੋਰਕੀ ਰੂਸ / ਸੋਵੀਅਤ ਸੰਘ ਦੇ ਪ੍ਰਸਿੱਧ ਲੇਖਕ ਅਤੇ ਰਾਜਨੀਤਕ ਕਾਰਕੁਨ ਸਨ ।1892 ਵਿੱਚ ਉਸਨੇ ਤਖ਼ੱਲਸ ਗੋਰਕੀ (ਯਾਨੀ "ਤਲਖ਼") ਵਰਤਣਾ ਸ਼ੁਰੂ ਕਰ ਦਿੱਤਾ, ਜਦੋਂ ਉਹ ਤਿਫ਼ਲਿਸ ਵਿੱਚ Кавказ (ਕਾਕੇਸਸ) ਅਖ਼ਬਾਰ ਲਈ ਕੰਮ ਕਰ ਰਿਹਾ ਸੀ। ਇਸ ਨਾਮ ਵਿੱਚੋਂ ਰੂਸੀ ਜੀਵਨ ਬਾਰੇ ਉਸ ਅੰਦਰ ਖੌਲਦੀ ਕੁੜੱਤਣ ਅਤੇ ਕੌੜਾ ਸੱਚ ਕਹਿਣ ਦੀ ਮਨਸ਼ਾ ਝਲਕਦੀ ਹੈ। ਗੋਰਕੀ ਦੀ ਪਹਿਲੀ ਕਿਤਾਬ (ਲੇਖ ਤੇ ਕਹਾਣੀਆਂ) (1898) ਨੂੰ ਸਨਸਨੀਖੇਜ਼ ਕਾਮਯਾਬੀ ਹਾਸਲ ਹੋਈ ਅਤੇ ਇੱਕ ਲੇਖਕ ਵਜੋਂ ਉਸਦਾ ਜੀਵਨ ਸ਼ੁਰੂ ਹੋ ਗਿਆ। ... Leer más

    $86 MXN o gratis con Kobo Plus

  • Audiolibro

    Reteh Di Ikk Muthi

    de Gurdial Singh ...
    Narrado por Dalveer Singh ...

    Completo

    3 hora 46 minutos

    ਮੜ੍ਹੀ ਦਾ ਦੀਵਾ ਗੁਰਦਿਆਲ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਪੰਜਾਬੀ ਟੈਲੀ ਨਾਟਕ ਵਜੋਂ ਵੀ ਇਸ ਦੀ ਪੇਸ਼ਕਾਰੀ ਟੈਲੀਕਾਸਟ ਹੋਈ ਹੈ । ਇਸ ਨਾਵਲ ਵਿੱਚ ਦੋ ਜੀਆਂ ਦੀ ਕਹਾਣੀ ਹੈ । ਤੇ ਅੰਤ ਤੀਕ ਪਹੁੰਚਦੇ-ਪਹੁੰਚਦੇ ਕਿਵੇਂ ਦੋਵੇਂ ਜੀਅ ਰੇਤੇ ਦੀ ਇੱਕ ਮੁੱਠੀ ਵਾਂਗ ਕਿਰ ਜਾਂਦੇ ਹਨ ।ਇਹ ਕਹਾਣੀ ਇੱਕ ਪਰਿਵਾਰ ਦੇ ਦੋ ਜੀਆਂ ਦੀ ਹੈ ~ ਅਮਰ ਸਿੰਘ (ਪਤੀ) ਅਤੇ ਸੋਨੀ (ਪਤਨੀ) । ਕਹਾਣੀ ਦੇ ਸ਼ੁਰੂ ਤੋਂ ਹੀ ਅਹਿਸਾਸ ਹੁੰਦਾ ਹੈ ਕਿ ਪਤੀ-ਪਤਨੀ ਵਿੱਚ ਕੁਝ ਤਾਂ ਖਾਲੀ-ਖਾਲੀ ਹੈ । ਕੋਈ ਸ਼ੱਕ ਨਹੀਂ ਕਿ ਅਮਰ ... Leer más

    $86 MXN o gratis con Kobo Plus

  • Audiolibro

    Achoot,Kameen Te Adna Insaan

    Completo

    9 hora 53 minutos

    ਇਸ ਕਿਤਾਬ ਦੇ ਵਿੱਚ ਪੰਜਾਬੀ ਸਮਾਜ ਦੀ ਬਣਤਰ ਦੇ ਵਿੱਚ ਦਲਿਤ ਸਮਾਜ ਦੀ ਸਮਾਜਿਕ ਆਰਥਿਕ ਤੇ ਸੱਭਿਆਚਾਰ ਦੀ ਬਦਲ ਰਹੀ ਬਣਤਰ ਦੀ ਕਨਸੋਅ ਕਿਤਾਬ ਵਿੱਚਲੀਆਂ ਕਹਾਣੀਆਂ ਅੰਦਰ ਮਿਲ ਜਾਂਦੀ ਹੈ । ਅੰਬੇਡਕਰ ਰਾਹੀਂ ਦਲਿਤਾਂ ਨੂੰ ਉਸ ਵੇਲੇ ਅਨੇਕਾਂ ਕਿਸਮ ਦੀ ਸਮਾਜਿਕ ਬਰਾਬਰੀ ਦੇ ਅਧਿਕਾਰ ਮਿਲਦੇ ਨੇ ਇਹਨਾਂ ਅਧਿਕਾਰਾਂ ਦੀ ਛਾਂ ਅਧੀਨ ਪੰਜਾਬ ਦਾ ਦਲਿਤ ਸਮਾਜ ਜਿਸ ਤਰਾਂ ਦੇ ਨਾਲ ਉਸਰ ਰਿਹਾ ਸੀ ਉਹਨਾਂ ਨੂੰ ਵੀ ਇਹਨਾਂ ਕਹਾਣੀਆਂ ਦੇ ਰਾਹੀਂ ਸਮਝਿਆ ਜਾ ਸਕਦਾ ਹੈ । ਪੰਜਾਬ ਦੇ ਮੁੱਢਲੇ ਦੌਰ ਦੇ ਦਲਿਤ ਸਮਾਜ ਦੀ ਕਹ ... Leer más

    $120 MXN o gratis con Kobo Plus

  • Audiolibro

    Mein Sa Jazz Da Ardali

    Narrado por Dalveer Singh ...

    Completo

    4 hora 30 minutos

    ਨਿੰਦਰ ਘੁਗਿਆਣਵੀ ਦੀ ਇਸ ਪੁਸਤਕ ਦੇ ਪੰਜਾਬੀ ਵਿੱਚ 12 ਅਡੀਸ਼ਨ ਪ੍ਰਕਾਸ਼ਿਤ ਹੋਏ ਤੇ ਹਿੰਦੂ ਹਿੰਦੀ ਤੇਲਗੂ ਕੰਨੜ ਮਲਿਆਲਮ ਉਰਦੂ ਮੈਥਲੀ ਸਿੰਧੀ ਭੋਜਪੁਰੀ ਆਦਿ ਭਾਸ਼ਾਵਾਂ ਦੇ ਵਿੱਚ ਇਸ ਦਾ ਅਨੁਵਾਦ ਹੋ ਚੁੱਕਾ ਹੈ ਤੇ ਇਸ ਪੁਸਤਕ ਉੱਪਰ 2005 ਵਿੱਚ ਇੱਕ ਲਘੂ ਫਿਲਮ ਵੀ ਬਣਾਈ ਗਈ ਸੀ। ਇਹ ਨਿੰਦਰ ਘੁਗਿਆਣਵੀ ਦੀ ਸਵੈ ਜੀਵਨੀ ਪੁਸਤਕ ਹੈ ਤੇ ਕਈ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਇਸ ਪੁਸਤਕ ਉੱਤੇ ਅਧਾਰਿਤ ਫਿਲਮ ਦੀ ਡਿਗਰੀ ਵੀ ਕੀਤੀ ਹੈ। ਇਹ ਪੁਸਤਕ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਬੀਏ ਵਿੱਚ ਵੀ ਪੜ ... Leer más

    $120 MXN o gratis con Kobo Plus

  • Audiolibro

    Manto Ta Aje Jionde

    Narrado por Dalveer Singh ...

    Completo

    5 hora 10 minutos

    ਮੰਟੋ ਤਾਂ ਅਜੇ ਜਿਉਂਦਾ ਇਹ ਕਿਤਾਬ ਸਮਰਪਿਤ ਕੀਤੀ ਹ ਉਹਨਾਂ ਨੇ ਹਿੰਦੁਸਤਾਨ ਤੇ ਪਾਕਿਸਤਾਨ ਨੂੰ । ਕਿਤਾਬ ਨੂੰ ਪਾਠਕਾਂ ਨੇ ਬਹੁਤ ਸਰਾਇਆ ਹੁਣ ਤੱਕ ਇਸ ਦੇ ਕਈ ਅਡੀਸ਼ਨ ਛਪ ਚੁੱਕੇ ਨੇ ਉਹ ਬਦਨਾਮੀ ਦੀ ਹੱਦ ਤੱਕ ਸੱਚ ਦੀ ਭਾਲ ਵਿੱਚ ਲੱਗਿਆ ਰਿਹਾ। ਨਾ ਉਹ ਆਪ ਲੁਕਿਆ ਨਾ ਕਿਸੇ ਹੋਰ ਨੂੰ ਲੁਕਣ ਦਿੱਤਾ। ਕਿਉਂਕਿ ਜ਼ਿੰਦਗੀ ਲੁਕਣ ਮੀਚੀ ਦੀ ਖੇਡ ਨਹੀਂ ਇਹ ਤਾਂ ਮੰਜਧਾਰ ਹੈ ਜਿਸ ਵਿੱਚ ਮਜ਼ਬੂਤ ਦੋ ਮਜ਼ਬੂਤ ਕਿਸ਼ਤੀ ਲੈ ਡੁੱਬਦੀ ਹੈ ਤੇ ਇੱਕ ਮਾਮੂਲੀ ਜਿਹਾ ਤਿਣਕਾ ਕੰਢੇ ਲਾ ਦਿੰਦਾ । ਇਸ ਕਿਤਾਬ ਵਿੱਚ ਛੇ ਰੇਖ ... Leer más

    $120 MXN o gratis con Kobo Plus

  • Audiolibro

    Chardikala

    Narrado por Dalveer Singh ...

    Completo

    4 hora 50 minutos

    ਲੇਖਕ ਇਸ ਕਿਤਾਬ ਦੇ ਵਿੱਚ ਲਿਖਦਾ ਹੈ ਕਿ ਇਤਿਹਾਸਿਕ ਨਾਵਲ ਵਿੱਚ ਅਨੇਕਾਂ ਸਵਾਦ ਹੁੰਦੇ ਹਨ । ਇੱਕ ਪਾਸੇ ਨਾਵਲ ਵਾਲਾ ਕਹਾਣੀ ਰਸ ,ਦੂਜੇ ਪਾਸੇ ਇਤਿਹਾਸ ਵਾਲੀਆਂ ਸੱਚੀਆਂ ਘਟਨਾਵਾਂ ਦਾ ਸਵਾਦ , ਤੀਜਾ ਇਤਿਹਾਸਿਕ ਪਾਤਰਾਂ ਦੇ ਨਾਲ ਜਾਣ ਪਛਾਣ ਤੇ ਚੌਥਾ ਇੱਕੋ ਸਮੇਂ ਇੱਕ ਦੇਸ਼ ਤੇ ਇੱਕ ਕੌਮ ਦੀ ਅਵਸਥਾ ਸਮਝਣ ਵਿੱਚ ਸਹਾਇਤਾ ਮਿਲ ਜਾਂਦੀ ਹੈ। ਅਠਾਰਵੀਂ ਸਦੀ ਦੇ ਪੰਜਾਬ ਦੀ ਤਸਵੀਰ ਇਤਿਹਾਸ ਪੜ੍ ਕੇ ਦਿਲ ਦਿਮਾਗ ਤੇ ਇਤਨਾ ਅਸਰ ਨਹੀਂ ਕਰਦੀ ਜਿੰਨਾਂ ਅਠਾਰ੍ਹਵੀਂ ਸਦੀ ਦੇ ਪੰਜਾਬ ਦੇ ਜੀਵਨ ਬਾਰੇ ਇਤਿਹਾਸਿਕ ਨ ... Leer más

    $120 MXN o gratis con Kobo Plus

  • Audiolibro

    Panjwan Sahibzada

    de Baldev Singh ...
    Narrado por Dalveer Singh ...

    Completo

    14 hora 9 minutos

    ਇਹ ਕਿਤਾਬ ਪੰਜਵਾਂ ਸਾਹਿਬਜ਼ਾਦਾ ਭਾਈ ਜੈਤਾ ਉਰਫ ਬਾਬਾ ਜੀਵਨ ਸਿੰਘ ਦਾ ਜੀਵਨੀ ਮੁਲਕ ਨਾਵਲ ਹੈ। ਇਸ ਨਾਵਲ ਦੇ ਵਿੱਚ ਭਾਈ ਜੀਵਨ ਸਿੰਘ ਦੀ ਜ਼ਿੰਦਗੀ ਉਹਨਾਂ ਦਾ ਗੁਰੂ ਸਾਹਿਬਾਨ ਦੇ ਨਾਲ ਬਤਾਇਆ ਸਮਾਂ ਉਹਨਾਂ ਦੀ ਸੇਵਾ ਭਾਵਨਾ ਸਿਦਕ ਕੁਰਬਾਨੀ ਦਾ ਜ਼ਿਕਰ ਬੜੇ ਵਿਸਥਾਰ ਨਾਲ ਕੀਤਾ ਗਿਆ ਹੈ । #Awaazghar ... Leer más

    $138 MXN o gratis con Kobo Plus

  • Audiolibro

    Pothi Meerdad

    de Mikhail Naimy ...
    Narrado por Dalveer Singh ...

    Completo

    9 hora 4 minutos

    This book presents a series of dialogues between Mir Dad and his disciples. ... Leer más

    $120 MXN o gratis con Kobo Plus

  • Audiolibro

    Peero

    Completo

    3 hora 51 minutos

    ਅੰਬਰ ਹਸੈਨੀ ਦਾ ਨਾਵਲ ਪੀਰੋ ਪੰਜਾਬੀ ਜ਼ੁਬਾਨ ਦੀ ਪਹਿਲੀ ਸ਼ਹਿਰਾਂ ਦੇ ਨਾਂ ਤੇ ਲਿਖਿਆ ਗਿਆ । ਜਿਸ ਦਾ ਜੀਵਨ ਬੜਾ ਹੀ ਔਕੜਾਂ ਭਰਿਆ ਲੰਘਿਆ ਸੀ। ਨਾਵਲ ਦੀ ਹੀਰੋਇਨ ਦਾ ਨਾਮ ਹੀ ਪੀਰੋ ਹੀ ਹੈ ।ਜਿਸ ਦਾ ਜੀਵਨ ਸੁਹੇਲ ਨਾਲ ਮੋਹ ਤੋਂ ਸ਼ੁਰੂ ਹੁੰਦਾ ਤੇ ਅਗਾਹ ਉਹ ਸੁਆਣੀਆਂ ਦੇ ਹੱਕਾਂ ਦੇ ਲਈ ਆਪਣੀ ਆਵਾਜ਼ ਚੁੱਕਣ ਵਾਲਿਆਂ ਦਾ ਰੂਪ ਧਾਰ ਲੈਂਦੀ ਹੈ। ਉਸਨੂੰ ਮਰਦਾਂ ਦੇ ਦੱਸੇ ਹੋਏ ਤੇ ਦਿੱਤੇ ਹੋਏ ਝੂਠੇ ਤੇ ਸਿਰਫ ਦਿਖਾਵੇ ਦਾ ਮਾਣ ਸਨਮਾਨ ਉੱਕਾ ਪਸੰਦ ਨਹੀ। ... Leer más

    $86 MXN o gratis con Kobo Plus

  • Audiolibro

    Kala Kabuter

    de Manmohan Bawa ...
    Narrado por Balraj Pannu,Dalveer Singh ...

    Completo

    4 hora 58 minutos

    ਇਹ ਕਿਤਾਬ ਵਿਚਲੀਆਂ ਬਹੁਤੀਆਂ ਕਹਾਣੀਆਂ ਦਾ ਪਿਛੋਕੜ ਪੰਜਾਬ ਤੋਂ ਬਾਹਰ ਦੂਰ ਦਰਾਜ ਦੀਆਂ ਧਰਤੀਆਂ ਆਦਿ ਵਾਸੀ ਬਸਤੀਆਂ ਘੱਟ ਗਿਣਤੀਆਂ ਦੇ ਸੱਭਿਆਚਾਰ ਤੇ ਅਧਾਰਿਤ ਹਨ। ਇਹ ਕਹਾਣੀਆਂ ਇੱਕ ਅਸਨੋ ਅਣਪਛਾਤੇ ਭਾਰਤ ਦੇ ਦਰਸ਼ਨ ਕਰਵਾਉਂਦੀਆਂ ਨੇ ਭਾਰਤ ਦੀ ਬਹੁ ਰੰਗੀ ਸੰਸਕ੍ਰਿਤ ਦੇ ਨਵੇਂ ਪਸਾਰ ਆਪਣੀ ਅਨੂਠੀ ਖੇਤਰੀ ਆਭਾ ਤੇ ਨਸਲੀ ਪਿਛੋਕੜਾਂ ਸਮੇਤ ਇਹਨਾਂ ਕਹਾਣੀਆਂ ਵਿੱਚ ਪੇਸ਼ ਹਨ ਭਾਰਤ ਸੰਸਕ੍ਰਿਤ ਦੀ ਬਹੁਤ ਅੱਤਵਾਦੀ ਹੋਂਦ ਉੱਤੇ ਬਲ ਦੇਣ ਵਾਲੀਆਂ ਇਹਨਾਂ ਕਹਾਣੀਆਂ ਨੂੰ ਪੜ੍ਹਦਿਆਂ ਇਹ ਅਹਿਸਾਸ ਤਿੱਖੇ ਰੂਪ ਵ ... Leer más

    $86 MXN o gratis con Kobo Plus